Psalms 75:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਨਣ ਕਰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।