Psalms 75:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਆਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਅੱਪੜਾਂਗਾ, ਤਾਂ ਮੈਂ ਠੀਕ ਨਿਆਉਂ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।