Psalms 75:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ ਅਤੇ ਡਿੱਗਣ ਹੀ ਵਾਲਾ ਹੋਵੇ, ਪਰ ਮੈਂ ਇਸ ਨੂੰ ਸਥਿਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਅਤੇ ਉਹ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।