Psalms 75:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!