Psalms 75:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਤੇ ਕੋਈ ਸ਼ਕਤੀ ਨਹੀਂ ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਚ ਹੋਣਾ ਨਾ ਤਾਂ ਚੜ੍ਹਦਿਓ ਨਾ ਲਹਿੰਦਿਓ, ਅਤੇ ਨਾ ਉਜਾੜੋਂ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।