Psalms 75:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ। ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤਵਹੀਣ ਬਣਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਹੀ ਨਿਆਈ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।