Psalms 75:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!