Psalms 75:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ। ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਸਦਾ ਤੀਕ ਦੱਸਦਾ ਰਹਾਂਗਾ, ਮੈਂ ਯਾਕੂਬ ਦੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।