Psalms 76:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।