Psalms 76:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ ।