Psalms 76:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸ ਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।