Psalms 76:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।