Psalms 76:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ, ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋੜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।