Psalms 76:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ ਜਿੱਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸ਼ਿਕਾਰ ਦੇ ਪਹਾੜਾਂ ਨਾਲੋ, ਤੇਜਵਾਨ ਅਤੇ ਉੱਤਮ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।