Psalms 76:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਿਨ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।