Psalms 76:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!