Psalms 76:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?