Psalms 76:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,