Psalms 77:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।