Psalms 77:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!