Psalms 77:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।