Psalms 77:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ। ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?