Psalms 77:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।