Psalms 77:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ। ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।