Psalms 77:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।