Psalms 77:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ। ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ। ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
Punjabi Bible 2016 - ਪਵਿੱਤਰ ਬਾਈਬਲ O.V.
ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।