Psalms 77:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਉੱਚੀ ਗਰਜ ਹੋਈ। ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ। ਕੰਬੀ ਅਤੇ ਹਿੱਲੀ ਧਰਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।