Psalms 77:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।