Psalms 77:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।