Psalms 77:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।