Psalms 77:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,