Psalms 77:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।