Psalms 78:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।