Psalms 78:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਨਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਹ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।