Psalms 78:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਦੇ ਕੰਮਾਂ ਅਤੇ ਅਚਰਜ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।