Psalms 78:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪਿਉ ਦਾਦਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਅਨ ਦੀ ਰੜ ਵਿੱਚ ਉਸ ਨੇ ਇੱਕ ਅਚਰਜ ਕੰਮ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।