Psalms 78:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਙੁ ਖੜਾ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।