Psalms 78:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਨੂੰ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।