Psalms 78:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਪਾਣੀ ਦਰਿਆਵਾਂ ਵਾਂਙੁ ਵਗਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।