Psalms 78:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਪਈ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।