Psalms 78:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਹੀ ਲੰਗਰ ਦਾ ਅਡੰਬਰ ਰਚ ਸੱਕੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?