Psalms 78:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਮੂੰਹ ਦਰਿਸ਼ਟਾਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,