Psalms 78:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ। ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਸ ਨੇ ਚਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, - ਕੀ ਉਹ ਰੋਟੀ ਵੀ ਦੇ ਸੱਕੇਗਾॽ ਨਾਲੇ ਆਪਣੀ ਪਰਜਾ ਨੂੰ ਮਹਾ ਪਰਸ਼ਾਦ ਵੀ ਅੱਪੜਾਵੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?