Psalms 78:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ। ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ। ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,