Psalms 78:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।