Psalms 78:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਘੱਲੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।