Psalms 78:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਛੀ ਠੀਕ ਖੈਮੇ ਦੇ ਵਿੱਚਕਾਰ ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ ਦੁਆਲੇ ਗਿਰਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।