Psalms 78:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ। ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਡ ਸੁੱਟਿਆ, ਅਤੇ ਇਸਰਾਏਲ ਦੇ ਗਭਰੂਆਂ ਨੂੰ ਨਿਵਾ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।