Psalms 78:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ ਕਰਤੱਬਾਂ ਤੇ ਪਰਤੀਤ ਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।