Psalms 78:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਾਰਨ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈ ਵਿੱਚ ਮੁਕਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।